ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਸੋਸਨ ਦੇ ਫੁੱਲਾਂ ਵੱਲ ਧਿਆਨ ਕਰੋ ਜੋ ਓਹ ਕਿੱਕੁਰ ਵਧਦੇ ਹਨ । ਓਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਲੇਮਾਨ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ

ERVPA
27. ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।

IRVPA
27. ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 59 Verses, Current Verse 27 of Total Verses 59
  • ਸੋਸਨ ਦੇ ਫੁੱਲਾਂ ਵੱਲ ਧਿਆਨ ਕਰੋ ਜੋ ਓਹ ਕਿੱਕੁਰ ਵਧਦੇ ਹਨ । ਓਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਲੇਮਾਨ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ
  • ERVPA

    ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।
  • IRVPA

    ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
Total 59 Verses, Current Verse 27 of Total Verses 59
×

Alert

×

punjabi Letters Keypad References