ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
37. ਧੰਨ ਓਹ ਨੌਕਰ ਜਿਨ੍ਹਾਂ ਨੂੰ ਮਾਲਕ ਜਦ ਆਵੇ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆਣ ਕੇ ਉਨ੍ਹਾਂ ਦੀ ਟਹਿਲ ਕਰੇਗਾ

ERVPA
37. ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।

IRVPA
37. ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 59 Verses, Current Verse 37 of Total Verses 59
  • ਧੰਨ ਓਹ ਨੌਕਰ ਜਿਨ੍ਹਾਂ ਨੂੰ ਮਾਲਕ ਜਦ ਆਵੇ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆਣ ਕੇ ਉਨ੍ਹਾਂ ਦੀ ਟਹਿਲ ਕਰੇਗਾ
  • ERVPA

    ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।
  • IRVPA

    ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।
Total 59 Verses, Current Verse 37 of Total Verses 59
×

Alert

×

punjabi Letters Keypad References