ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਪਰ ਜਾਂ ਤੈਨੂੰ ਨਿਉਤਾ ਦਿੱਤਾ ਜਾਵੇ ਜਾਂ ਸਭ ਤੋਂ ਨੀਵੀਂ ਥਾਂ ਜਾ ਬੈਠ, ਫੇਰ ਜਿਹ ਨੇ ਤੈਨੂੰ ਨਿਉਤਾ ਦਿੱਤਾ ਹੈ ਜਦ ਉਹ ਆਵੇ ਤਦ ਤੈਨੂੰ ਆਖੇ,ਮਿੱਤ੍ਰਾ, ਅੱਗੇ ਆ ਜਾਹ ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ

ERVPA
10. ਇਸਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹਡ਼ੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨ ਤੇਰੀ ਇੱਜ਼ਤ ਕਰਨਗੇ।

IRVPA
10. ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 10 of Total Verses 35
  • ਪਰ ਜਾਂ ਤੈਨੂੰ ਨਿਉਤਾ ਦਿੱਤਾ ਜਾਵੇ ਜਾਂ ਸਭ ਤੋਂ ਨੀਵੀਂ ਥਾਂ ਜਾ ਬੈਠ, ਫੇਰ ਜਿਹ ਨੇ ਤੈਨੂੰ ਨਿਉਤਾ ਦਿੱਤਾ ਹੈ ਜਦ ਉਹ ਆਵੇ ਤਦ ਤੈਨੂੰ ਆਖੇ,ਮਿੱਤ੍ਰਾ, ਅੱਗੇ ਆ ਜਾਹ ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ
  • ERVPA

    ਇਸਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹਡ਼ੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨ ਤੇਰੀ ਇੱਜ਼ਤ ਕਰਨਗੇ।
  • IRVPA

    ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।
Total 35 Verses, Current Verse 10 of Total Verses 35
×

Alert

×

punjabi Letters Keypad References