PAV
20. ਜਾਂ ਫ਼ਰੀਸੀਆਂ ਨੇ ਉਹ ਨੂੰ ਪੁੱਛਿਆ ਭਈ ਪਰਮੇਸ਼ੁਰ ਦਾ ਰਾਜ ਕਦਕੁ ਆਊਗਾॽ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪਰਤੱਖ ਹੋ ਕੇ ਨਹੀ ਆਉਂਦਾ
ERVPA
20. ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ? ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ।
IRVPA
20. ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN