PAV
15. ਐਉਂ ਹੋਇਆ ਕਿ ਜਾਂ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਓਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਸੱਦਣ ਦਾ ਹੁਕਮ ਕੀਤਾ ਤਾਂ ਜੋ ਮਲੂਮ ਕਰੇ ਭਈ ਉਨ੍ਹਾਂ ਬੁਪਾਰ ਕਰ ਕੇ ਕੀ ਖੱਟਿਆ
ERVPA
15. “ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁਡ਼ ਆਇਆ, ਉਸਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’
IRVPA
15. ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN