PAV
37. ਅਤੇ ਜਾਂ ਉਹ ਨੇੜੇ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਹੋ ਕੇ ਉਨ੍ਹਾਂ ਸਭਨਾਂ ਕਰਾਮਾਤਾਂ ਦੇ ਲਈ ਜੋ ਉਨ੍ਹਾਂ ਨੇ ਵੇਖੀਆਂ ਸਨ ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
ERVPA
37. ਉਹ ਯਰੂਸ਼ਲਮ ਦੇ ਨੇਡ਼ੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾਡ਼ੀ ਦੀ ਉਤਰਾਈ ਤੇ ਪਹੁੰਚਿਆ। ਸ਼ਰਧਲੂਆਂ ਦੀ ਸਾਰੀ ਭੀਡ਼ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ।
IRVPA
37. ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN