PAV
66. ਜਾਂ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਪਰਧਾਨ ਜਾਜਕ ਅਰ ਗ੍ਰੰਥੀ ਇਕੱਠੇ ਹੋ ਕੇ ਉਹ ਨੂੰ ਆਪਣੀ ਮਹਾਸਭਾ ਵਿੱਚ ਲੈ ਗਏ ਅਤੇ ਬੋਲੇ,
ERVPA
66. ਅਗਲੀ ਸਵੇਰ, ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਦੀ ਇੱਕ ਸਭਾ ਹੋਈ। ਤੇ ਉਹ ਯਿਸੂ ਨੂੰ ਆਪਣੀ ਸਭ ਤੋਂ ਉੱਚੀ ਅਦਾਲਤ ਵਿੱਚ ਲੈ ਗਏ।
IRVPA
66. (ਮੱਤੀ 26:59-66; ਮਰਕੁਸ 14:55-64; ਯੂਹੰਨਾ 18:19-24) ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN