PAV
26. ਜਾਂ ਉਸ ਨੂੰ ਲਈ ਜਾਂਦੇ ਸਨ ਤਾਂ ਸ਼ਮਊਨ ਇੱਕ ਕੁਰੇਨੀ ਮਨੁੱਖ ਪਿੰਡੋਂ ਆਉਂਦੇ ਨੂੰ ਫੜ ਕੇ ਉਸ ਉੱਤੇ ਸਲੀਬ ਧਰੀ ਭਈ ਯਿਸੂ ਦੇ ਮਗਰ ਲੈ ਚੱਲੇ ।।
ERVPA
26. ਸਿਪਾਹੀ ਉਸਨੂੰ ਮਾਰਨ ਵਾਸਤੇ ਉਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ਡ਼ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕਕੇ ਉਸਦੇ ਮਗਰ ਆਉਣ ਦਾ ਹੁਕਮ ਦਿੱਤਾ।
IRVPA
26. (ਮੱਤੀ 27:32-44; ਮਰਕੁਸ 15:21-32; ਯੂਹੰਨਾ 19:17-27) ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN