PAV
49. ਅਰ ਉਹ ਦੇ ਸਰਬੱਤ ਜਾਣੂ ਪਛਾਣੂ ਅਤੇ ਓਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਦੂਰੋਂ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।।
ERVPA
49. ਯਿਸੂ ਦੇ ਨਜ਼ਦੀਕ ਦੇ ਮਿੱਤਰ ਉਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖਢ਼ੇ ਹੋਕੇ ਇਹ ਸਭ ਵਾਪਰਦਾ ਵੇਖਿਆ।
IRVPA
49. ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN