PAV
40. ਯਿਸੂ ਨੇ ਅੱਗੋਂ ਉਸ ਨੂੰ ਕਿਹਾ, ਸ਼ਮਊਨ ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਫ਼ਰਮਾਓ
ERVPA
40. ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”
IRVPA
40. ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN