PAV
11. ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਯਾ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ
ERVPA
11. ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸਕਦਾ, ਪਰ ਮੈਂ ਇਸਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’
IRVPA
11. ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN