PAV
22. ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਰ ਪਾਣੀ ਵਿੱਚ ਭੀ ਸੁੱਟਿਆ ਹੈ ਭਈ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸੱਕਦੇ ਹੋ ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ
ERVPA
22. ਭਰਿਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”
IRVPA
22. ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN