PAV
21. ਉਸ ਸਮੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਭਈ ਮੈਨੂੰ ਜਰੂਰ ਹੈ ਜੋ ਯਰੂਸ਼ਲਮ ਨੂੰ ਜਾਵਾਂ ਅਤੇ ਬਜੁਰਗਾਂ ਅਤੇ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥੋਂ ਬਹੁਤ ਦੁਖ ਝੱਲਾਂ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਏ ਦਿਨ ਜੀ ਉੱਠਾਂ
ERVPA
21. ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉਠੇਗਾ।
IRVPA
21. (ਮਰਕੁਸ 8:31-33; ਲੂਕਾ 9:22) ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN