PAV
23. ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ
ERVPA
23. ਯਿਸੂ ਮੁਡ਼ਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪ੍ਰਭੂ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”
IRVPA
23. ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN