PAV
62. ਅਤੇ ਸਰਦਾਰ ਜਾਜਕ ਨੇ ਖਲੋ ਕੇ ਉਹ ਨੂੰ ਆਖਿਆ, ਕੀ ਤੂੰ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿਰੁਧ ਕੀ ਉਗਾਹੀ ਦਿੰਦੇ ਹਨ?
ERVPA
62. ਸਰਦਾਰ ਜਾਜਕ ਉਠਿਆ ਅਤੇ ਯਿਸੂ ਨੂੰ ਆਖਣ ਲੱਗਾ, “ਇਹ ਲੋਕ ਤੇਰੇ ਉੱਤੇ ਦੋਸ਼ ਲਾ ਰਹੇ ਹਨ। ਕੀ ਤੇਰੇ ਕੋਲ ਕੋਈ ਜਵਾਬ ਨਹੀਂ? ਕੀ ਇਹ ਲੋਕ ਸੱਚ ਆਖ ਰਹੇ ਹਨ?”
IRVPA
62. ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN