PAV
25. ਹੁਣ ਹੇ ਭਰਾਵੋ, ਕਿਤੇ ਐਉਂ ਨਾ ਹੋਵੇ ਜੋ ਤੁਸੀਂ ਆਪਣੀ ਜਾਚ ਵਿੱਚ ਸਿਆਣੇ ਬਣ ਬੈਠੋ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ ਭਈ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਹੈ ਅਤੇ ਪਈ ਰਹੇਗੀ ਜਿੰਨਾ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ
ERVPA
25. ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।
IRVPA
25. ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN