ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਭਲਮਣਸਾਊ ਨਾਲ ਚੱਲੀਏ ਜਿੱਕੁਰ ਦਿਨੇ ਚੱਲੀਦਾ ਹੈ, ਨਾ ਬਦਮਸਤੀਆਂ ਅਤੇ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਹਸਦ ਵਿੱਚ

ERVPA
13. ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਿਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸ਼ਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।

IRVPA
13. ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 14 Verses, Current Verse 13 of Total Verses 14
1 2 3 4 5 6 7 8 9 10 11 12 13 14
  • ਭਲਮਣਸਾਊ ਨਾਲ ਚੱਲੀਏ ਜਿੱਕੁਰ ਦਿਨੇ ਚੱਲੀਦਾ ਹੈ, ਨਾ ਬਦਮਸਤੀਆਂ ਅਤੇ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਹਸਦ ਵਿੱਚ
  • ERVPA

    ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਿਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸ਼ਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।
  • IRVPA

    ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।
Total 14 Verses, Current Verse 13 of Total Verses 14
1 2 3 4 5 6 7 8 9 10 11 12 13 14
×

Alert

×

punjabi Letters Keypad References