PAV
17. ਕਿਉਂ ਜੋ ਧਰਮ ਪੁਸਤਕ ਫ਼ਿਰਊਨ ਨੂੰ ਆਖਦਾ ਹੈ ਜੋ ਮੈਂ ਇਸੇ ਕਾਰਨ ਤੈਨੂੰ ਖੜਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥਾ ਪਰਗਟ ਕਰਾਂ ਅਤੇ ਸਾਰੀ ਧਰਤੀ ਵਿੱਚ ਮੇਰਾ ਨਾਮ ਪਰਸਿੱਧ ਹੋਵੇ
ERVPA
17. ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”
IRVPA
17. ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN