ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਅਥਵਾ ਉਹ ਨਿਰਾ ਪੁਰਾ ਸਾਡੇ ਹੀ ਲਈ ਇਹ ਆਖਦਾ ਹੈ? ਨਿਸੰਗ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸਾ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ

ERVPA
10. ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹਡ਼ਾ ਵਿਅਕਤੀ ਹਲ ਚਲਾਉਂਦਾ ਹੈ ਅਤੇ ਜਿਹਡ਼ਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ਼ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।

IRVPA
10. ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 10 of Total Verses 27
  • ਅਥਵਾ ਉਹ ਨਿਰਾ ਪੁਰਾ ਸਾਡੇ ਹੀ ਲਈ ਇਹ ਆਖਦਾ ਹੈ? ਨਿਸੰਗ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸਾ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ
  • ERVPA

    ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹਡ਼ਾ ਵਿਅਕਤੀ ਹਲ ਚਲਾਉਂਦਾ ਹੈ ਅਤੇ ਜਿਹਡ਼ਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ਼ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।
  • IRVPA

    ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।
Total 27 Verses, Current Verse 10 of Total Verses 27
×

Alert

×

punjabi Letters Keypad References