PAV
38. ਅਰਥਾਤ ਯਿਸੂ ਨਾਸਰੀ ਭਈ ਪਰਮੇਸ਼ੁਰ ਨੇ ਕਿਸ ਬਿਧ ਨਾਲ ਉਹ ਨੂੰ ਪਵਿੱਤ੍ਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ਤਾਨ ਦੇ ਕਾਬੂ ਕੀਤੇ ਹੋਏ ਸਨ ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ
ERVPA
38. ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।
IRVPA
38. ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN