ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਤਦ ਪਤਰਸ ਨੇ ਸੋਝੀ ਵਿੱਚ ਆਣ ਕੇ ਕਿਹਾ ਕਿ ਹੁਣ ਮੈਂ ਠੀਕ ਜਾਣਿਆ ਭਈ ਪ੍ਰਭੁ ਨੇ ਆਪਣਾ ਦੂਤ ਘੱਲਿਆ ਅਤੇ ਮੈਨੂੰ ਹੇਰੋਦੇਸ ਦੇ ਹੱਥੋਂ ਅਰ ਯਹੂਦੀ ਕੌਮ ਦੀ ਸਾਰੀ ਆਸਾ ਤੋਂ ਛੁਡਾ ਦਿੱਤਾ ਹੈ!

ERVPA
11. ਤੱਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”

IRVPA
11. ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 11 of Total Verses 25
  • ਤਦ ਪਤਰਸ ਨੇ ਸੋਝੀ ਵਿੱਚ ਆਣ ਕੇ ਕਿਹਾ ਕਿ ਹੁਣ ਮੈਂ ਠੀਕ ਜਾਣਿਆ ਭਈ ਪ੍ਰਭੁ ਨੇ ਆਪਣਾ ਦੂਤ ਘੱਲਿਆ ਅਤੇ ਮੈਨੂੰ ਹੇਰੋਦੇਸ ਦੇ ਹੱਥੋਂ ਅਰ ਯਹੂਦੀ ਕੌਮ ਦੀ ਸਾਰੀ ਆਸਾ ਤੋਂ ਛੁਡਾ ਦਿੱਤਾ ਹੈ!
  • ERVPA

    ਤੱਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”
  • IRVPA

    ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
Total 25 Verses, Current Verse 11 of Total Verses 25
×

Alert

×

punjabi Letters Keypad References