ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ । ਤਦ ਓਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਰ ਬਲਾਸਤੁਸ ਨੂੰ ਜਿਹੜਾ ਰਾਜੇ ਦੇ ਮਹਿਲ ਦਾ ਨਾਜ਼ਰ ਸੀ ਫੁਸਲਾ ਕੇ ਸੁਲਾਹ ਲਈ ਅਰਜ਼ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ

ERVPA
20. ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਡ਼ਾ ਨਾਰਾਜ਼ ਸੀ। ਉਹ ਸਾਰੇ ਲੋਕ ਇਕਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹਡ਼ਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।

IRVPA
20. ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 20 of Total Verses 25
  • ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ । ਤਦ ਓਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਰ ਬਲਾਸਤੁਸ ਨੂੰ ਜਿਹੜਾ ਰਾਜੇ ਦੇ ਮਹਿਲ ਦਾ ਨਾਜ਼ਰ ਸੀ ਫੁਸਲਾ ਕੇ ਸੁਲਾਹ ਲਈ ਅਰਜ਼ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ
  • ERVPA

    ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਡ਼ਾ ਨਾਰਾਜ਼ ਸੀ। ਉਹ ਸਾਰੇ ਲੋਕ ਇਕਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹਡ਼ਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।
  • IRVPA

    ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।
Total 25 Verses, Current Verse 20 of Total Verses 25
×

Alert

×

punjabi Letters Keypad References