ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਤਾਂ ਵੇਖੋ, ਪ੍ਰਭੁ ਦਾ ਇੱਕ ਦੂਤ ਆਣ ਖਲੋਤਾ ਅਤੇ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰਿਆ ਅਤੇ ਉਹ ਨੂੰ ਜਗਾ ਕੇ ਆਖਿਆ, ਕੀ ਛੇਤੀ ਉੱਠ ਅਤੇ ਉਹ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ

ERVPA
7. ਅਚਾਨਕ ਉਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬਡ਼ੀ ਰੌਸ਼ਨੀ ਹੋਈ। ਦੂਤ ਨੇ ਉਸਨੂੰ ਪਾਸੇ ਤੋਂ ਛੋਹਿਆ ਅਤੇ ਉਸਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁਟ੍ਟ ਗਈਆਂ।

IRVPA
7. ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 7 of Total Verses 25
  • ਤਾਂ ਵੇਖੋ, ਪ੍ਰਭੁ ਦਾ ਇੱਕ ਦੂਤ ਆਣ ਖਲੋਤਾ ਅਤੇ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰਿਆ ਅਤੇ ਉਹ ਨੂੰ ਜਗਾ ਕੇ ਆਖਿਆ, ਕੀ ਛੇਤੀ ਉੱਠ ਅਤੇ ਉਹ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ
  • ERVPA

    ਅਚਾਨਕ ਉਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬਡ਼ੀ ਰੌਸ਼ਨੀ ਹੋਈ। ਦੂਤ ਨੇ ਉਸਨੂੰ ਪਾਸੇ ਤੋਂ ਛੋਹਿਆ ਅਤੇ ਉਸਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁਟ੍ਟ ਗਈਆਂ।
  • IRVPA

    ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
Total 25 Verses, Current Verse 7 of Total Verses 25
×

Alert

×

punjabi Letters Keypad References