PAV
25. ਇਹ ਨੇ ਪ੍ਰਭੁ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਮਨ ਵਿੱਚ ਸਰਗਰਮ ਹੋ ਕੇ ਯਿਸੂ ਦੀਆਂ ਗੱਲਾਂ ਜਤਨ ਨਾਲ ਸੁਣਾਉਂਦਾ ਅਤੇ ਸਿਖਾਲਦਾ ਸੀ ਪਰ ਨਿਰਾ ਯੂਹੰਨਾ ਦਾ ਬਪਤਿਸਮਾ ਜਾਣਦਾ ਸੀ
ERVPA
25. ਉਸਨੂੰ ਪ੍ਰਭੂ ਦੇ ਮਾਰਗ ਬਾਰੇ ਸਿਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬਡ਼ੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।
IRVPA
25. ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN