PAV
26. ਅਰ ਤੁਸੀਂ ਤਾਂ ਵੇਖਦੇ ਅਰ ਸੁਣਦੇ ਹੋ ਜੋ ਇਸ ਪੌਲੁਸ ਨੇ ਇਹ ਕਹਿ ਕੇ ਭਈ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਓਹ ਦਿਓਤੇ ਨਹੀਂ ਹੁੰਦੇ, ਨਿਰਾ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਸਾਰੇਕੁ ਅਸਿਯਾ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਸਮਝੂ ਕੇ ਬਹਿਕਾ ਦਿੱਤਾ ਹੈ
ERVPA
26. ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹਡ਼ੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।
IRVPA
26. ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN