ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਅਰ ਓਸ ਉੱਤੇ ਹੱਥ ਪਾ ਕੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਬਹੁੜੋ! ਇਹ ਉਹੋ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ ਅਤੇ ਸ਼ਰਾ ਅਤੇ ਐਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਨਾਲੇ ਉਸ ਨੇ ਯੂਨਾਨੀਆਂ ਨੂੰ ਭੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤ੍ਰ ਥਾਂ ਨੂੰ ਭਰਿਸ਼ਟ ਕੀਤਾ ਹੈ!

ERVPA
28. ਅਤੇ ਪੌਲੁਸ ਨੂੰ ਫ਼ਡ਼ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹਡ਼ੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁਧ ਕਰ ਦਿੱਤਾ ਹੈ।”

IRVPA
28. ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 28 of Total Verses 40
  • ਅਰ ਓਸ ਉੱਤੇ ਹੱਥ ਪਾ ਕੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਬਹੁੜੋ! ਇਹ ਉਹੋ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ ਅਤੇ ਸ਼ਰਾ ਅਤੇ ਐਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਨਾਲੇ ਉਸ ਨੇ ਯੂਨਾਨੀਆਂ ਨੂੰ ਭੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤ੍ਰ ਥਾਂ ਨੂੰ ਭਰਿਸ਼ਟ ਕੀਤਾ ਹੈ!
  • ERVPA

    ਅਤੇ ਪੌਲੁਸ ਨੂੰ ਫ਼ਡ਼ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹਡ਼ੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁਧ ਕਰ ਦਿੱਤਾ ਹੈ।”
  • IRVPA

    ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
Total 40 Verses, Current Verse 28 of Total Verses 40
×

Alert

×

punjabi Letters Keypad References