PAV
15. ਐਥੋਂ ਤੋੜੀ ਜੋ ਲੋਕਾਂ ਨੇ ਰੋਗੀਆਂ ਨੂੰ ਵੀ ਬਾਹਰ ਚੌਂਕਾ ਵਿੱਚ ਲਿਆਂਦਾ ਅਤੇ ਉਨ੍ਹਾਂ ਨੂੰ ਖਟੋਲਿਆਂ ਅਤੇ ਮੰਜੀਆਂ ਉੱਤੇ ਪਾਇਆਂ ਇਸ ਲਈ ਕਿ ਜਦ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ
ERVPA
15. ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
IRVPA
15. ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN