ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਤਾਂ ਤੁਸਾਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਆਪਣੀ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਅਤੇ ਅਸਾਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ। ਅੱਜ ਦੇ ਦਿਨ ਅਸਾਂ ਵੇਖਿਆ ਭਈ ਪਰਮੇਸ਼ੁਰ ਆਦਮੀ ਨਾਲ ਬੋਲਦਾ ਹੈ ਅਤੇ ਉਹ ਆਦਮੀ ਨਾਲ ਬੋਲਦਾ ਹੈ ਅਤੇ ਉਹ ਜੀਉਂਦਾ ਰਹਿੰਦਾ ਹੈ

ERVPA

IRVPA
24. ਅਤੇ ਤੁਸੀਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਹੈ ਅਤੇ ਅਸੀਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ ਹੈ। ਅੱਜ ਦੇ ਦਿਨ ਅਸੀਂ ਵੇਖਿਆ ਹੈ ਕਿ ਪਰਮੇਸ਼ੁਰ ਮਨੁੱਖ ਨਾਲ ਗੱਲਾਂ ਕਰਦਾ ਹੈ ਅਤੇ ਮਨੁੱਖ ਜੀਉਂਦਾ ਰਹਿੰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 24 of Total Verses 33
  • ਤਾਂ ਤੁਸਾਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਆਪਣੀ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਅਤੇ ਅਸਾਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ। ਅੱਜ ਦੇ ਦਿਨ ਅਸਾਂ ਵੇਖਿਆ ਭਈ ਪਰਮੇਸ਼ੁਰ ਆਦਮੀ ਨਾਲ ਬੋਲਦਾ ਹੈ ਅਤੇ ਉਹ ਆਦਮੀ ਨਾਲ ਬੋਲਦਾ ਹੈ ਅਤੇ ਉਹ ਜੀਉਂਦਾ ਰਹਿੰਦਾ ਹੈ
  • IRVPA

    ਅਤੇ ਤੁਸੀਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਹੈ ਅਤੇ ਅਸੀਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ ਹੈ। ਅੱਜ ਦੇ ਦਿਨ ਅਸੀਂ ਵੇਖਿਆ ਹੈ ਕਿ ਪਰਮੇਸ਼ੁਰ ਮਨੁੱਖ ਨਾਲ ਗੱਲਾਂ ਕਰਦਾ ਹੈ ਅਤੇ ਮਨੁੱਖ ਜੀਉਂਦਾ ਰਹਿੰਦਾ ਹੈ।
Total 33 Verses, Current Verse 24 of Total Verses 33
×

Alert

×

punjabi Letters Keypad References