ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਤੁਸੀਂ ਅੱਜ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਅੱਗੇ ਭਸਮ ਵਾਲੀ ਅੱਗ ਵਾਂਙੁ ਲੰਘਣ ਵਾਲਾ ਹੈ। ਉਹ ਓਹਨਾਂ ਦਾ ਨਾਸ ਕਰੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਓਹਨਾਂ ਨੂੰ ਕੱਢ ਦਿਓਗੇ ਅਤੇ ਝੱਟ ਪੱਟ ਓਹਨਾਂ ਦਾ ਨਾਸ ਕਰ ਦਿਓਗੇ ਜਿਵੇਂ ਯਹੋਵਾਹ ਤੁਹਾਨੂੰ ਬੋਲਿਆ ਸੀ

ERVPA

IRVPA
3. ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ। ਉਹ ਉਹਨਾਂ ਦਾ ਨਾਸ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 3 of Total Verses 29
  • ਤੁਸੀਂ ਅੱਜ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਅੱਗੇ ਭਸਮ ਵਾਲੀ ਅੱਗ ਵਾਂਙੁ ਲੰਘਣ ਵਾਲਾ ਹੈ। ਉਹ ਓਹਨਾਂ ਦਾ ਨਾਸ ਕਰੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਓਹਨਾਂ ਨੂੰ ਕੱਢ ਦਿਓਗੇ ਅਤੇ ਝੱਟ ਪੱਟ ਓਹਨਾਂ ਦਾ ਨਾਸ ਕਰ ਦਿਓਗੇ ਜਿਵੇਂ ਯਹੋਵਾਹ ਤੁਹਾਨੂੰ ਬੋਲਿਆ ਸੀ
  • IRVPA

    ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ। ਉਹ ਉਹਨਾਂ ਦਾ ਨਾਸ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ।
Total 29 Verses, Current Verse 3 of Total Verses 29
×

Alert

×

punjabi Letters Keypad References