ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਸੋ ਯਹੂਦੀਆਂ ਦੇ ਬਜ਼ੁਰਗ ਹੱਗਈ ਨਬੀ ਤੇ ਇੱਦੋ ਦੇ ਪੁੱਤ੍ਰ ਜ਼ਕਰਯਾਹ ਦੇ ਅਗੰਮਵਾਕ ਦੇ ਕਾਰਨ ਉਸਾਰੀ ਕਰਦੇ ਤੇ ਸੁਫਲ ਹੁੰਦੇ ਰਹੇ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਤੇ ਕੋਰਸ਼ ਤੇ ਦਾਰਾ ਤੇ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਹ ਨੂੰ ਬਣਾ ਕੇ ਨਿਬੇੜ ਲਿਆ

ERVPA

IRVPA
14. ਤਦ ਯਹੂਦੀਆਂ ਦੇ ਬਜ਼ੁਰਗ, ਹੱਗਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ। ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 22 Verses, Current Verse 14 of Total Verses 22
  • ਸੋ ਯਹੂਦੀਆਂ ਦੇ ਬਜ਼ੁਰਗ ਹੱਗਈ ਨਬੀ ਤੇ ਇੱਦੋ ਦੇ ਪੁੱਤ੍ਰ ਜ਼ਕਰਯਾਹ ਦੇ ਅਗੰਮਵਾਕ ਦੇ ਕਾਰਨ ਉਸਾਰੀ ਕਰਦੇ ਤੇ ਸੁਫਲ ਹੁੰਦੇ ਰਹੇ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਤੇ ਕੋਰਸ਼ ਤੇ ਦਾਰਾ ਤੇ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਹ ਨੂੰ ਬਣਾ ਕੇ ਨਿਬੇੜ ਲਿਆ
  • IRVPA

    ਤਦ ਯਹੂਦੀਆਂ ਦੇ ਬਜ਼ੁਰਗ, ਹੱਗਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ। ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ।
Total 22 Verses, Current Verse 14 of Total Verses 22
×

Alert

×

punjabi Letters Keypad References