PAV
22. ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਏਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ ਕਿਉਂ ਜੋ ਮੈਂ ਥੋੜੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ
ERVPA
22. ਮੇਰੇ ਭਰਾਵੋ ਅਤੇ ਭੈਣੋ ਮੈਂ ਬੇਨਤੀ ਕਰਦਾ ਹਾਂ ਕਿ ਜਿਹਡ਼ੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।
IRVPA
22. ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN