PAV
28. ਸ਼ਰਾ ਤਾਂ ਮਨੁੱਖਾਂ ਨੂੰ ਜਿਹੜੇ ਨਿਤਾਣੇ ਹਨ ਪਰਧਾਨ ਜਾਜਕ ਠਹਿਰਾਉਂਦੀ ਹੈ ਪਰ ਸੌਂਹ ਦਾ ਬਚਨ ਜਿਹੜਾ ਸ਼ਰਾ ਦੇ ਮਗਰੋਂ ਹੋਇਆ ਸੀ ਪੁੱਤ੍ਰ ਨੂੰ, ਜੋ ਸਦਾ ਤੀਕ ਸਿੱਧ ਕੀਤਾ ਹੋਇਆ ਹੈ।।
ERVPA
28. ਸ਼ਰ੍ਹਾ ਸਰਦਾਰ ਜਾਜਕੰ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹਡ਼ੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।
IRVPA
28. ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN