PAV
12. ਏਹ ਓਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ ਪੀਂਦੇ ਹੋਏ ਤੁਹਾਡੇ ਪ੍ਰੇਮ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ । ਏਹ ਆਪਣੇ ਹੀ ਢਿੱਡ ਭਰਦੇ ਹਨ । ਏਹ ਪੌਣਾਂ ਦੇ ਉਡਾਏ ਹੋਕੇ ਸੁੱਕੇ ਬੱਦਲ ਹਨ । ਏਹ ਪੱਤ ਝੜ ਰੁੱਤ ਦੇ ਬਿਰਛ ਹਨ ਜੋ ਅਫਲ, ਦੋ ਵਾਰੀ ਮੋਏ ਅਤੇ ਜੜ੍ਹੋਂ ਪੁੱਟੇ ਹੋਏ ਹਨ
ERVPA
12. ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰਖਦੇ ਹਨ। ਉਹ ਬਿਨ ਵਰਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸਖਣੇ ਬਿਰਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੁਹਰੀ ਮੌਤ ਮਰਦੇ ਹਨ।
IRVPA
12. ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN