ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ! ।।

ERVPA
13. ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”

IRVPA
13. ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 13 of Total Verses 54
  • ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ! ।।
  • ERVPA

    ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”
  • IRVPA

    ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
Total 54 Verses, Current Verse 13 of Total Verses 54
×

Alert

×

punjabi Letters Keypad References