ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
51. ਹਾਬਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੀਕਰ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਇਸ ਪੀਹੜੀ ਤੋਂ ਭਰਿਆ ਜਾਵੇ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀਹੜੀ ਤੋਂ ਭਰਿਆ ਜਾਵੇਗਾ!

ERVPA
51. ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਮ੍ਹਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀਢ਼ੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।

IRVPA
51. ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 51 of Total Verses 54
  • ਹਾਬਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੀਕਰ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਇਸ ਪੀਹੜੀ ਤੋਂ ਭਰਿਆ ਜਾਵੇ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀਹੜੀ ਤੋਂ ਭਰਿਆ ਜਾਵੇਗਾ!
  • ERVPA

    ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਮ੍ਹਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀਢ਼ੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।
  • IRVPA

    ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।
Total 54 Verses, Current Verse 51 of Total Verses 54
×

Alert

×

punjabi Letters Keypad References