ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਤਾਂ ਐਉਂ ਹੋਇਆ ਕਿ ਜਦ ਦੂਤ ਉਨ੍ਹਾਂ ਜੇ ਕੋਲੋਂ ਚਲੇ ਗਏ ਤਦ ਅਯਾਲੀਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਤੀਕਰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਪ੍ਰਭੁ ਨੇ ਸਾਨੂੰ ਖਬਰ ਦਿੱਤੀ ਹੈ

ERVPA
15. ਦੂਤ ਆਜਡ਼ੀਆਂ ਨੂੰ ਛੱਡਕੇ ਫ਼ੇਰ ਸੁਰਗ ਨੂੰ ਵਾਪਸ ਮੁਡ਼ ਗਏ। ਆਜਡ਼ੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”

IRVPA
15. ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 15 of Total Verses 52
  • ਤਾਂ ਐਉਂ ਹੋਇਆ ਕਿ ਜਦ ਦੂਤ ਉਨ੍ਹਾਂ ਜੇ ਕੋਲੋਂ ਚਲੇ ਗਏ ਤਦ ਅਯਾਲੀਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਤੀਕਰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਪ੍ਰਭੁ ਨੇ ਸਾਨੂੰ ਖਬਰ ਦਿੱਤੀ ਹੈ
  • ERVPA

    ਦੂਤ ਆਜਡ਼ੀਆਂ ਨੂੰ ਛੱਡਕੇ ਫ਼ੇਰ ਸੁਰਗ ਨੂੰ ਵਾਪਸ ਮੁਡ਼ ਗਏ। ਆਜਡ਼ੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”
  • IRVPA

    ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
Total 52 Verses, Current Verse 15 of Total Verses 52
×

Alert

×

punjabi Letters Keypad References