PAV
46. ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
ERVPA
46. ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।
IRVPA
46. ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN