PAV
34. ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ, ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ, ਮਸੂਲੀਆਂ ਅਰ ਪਾਪੀਆਂ ਦਾ ਯਾਰ!
ERVPA
34. ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’
IRVPA
34. ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN