ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਅਤੇ ਸਾਰਾ ਯਹੂਦਿਯਾ ਦੇਸ ਅਰ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਚੱਲੇ ਆਉਂਦੇ ਅਤੇ ਆਪੋ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਤੇ ਹੱਥੋਂ ਬਪਤਿਸਮਾ ਲੈਂਦੇ ਸਨ

ERVPA
5. ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।

IRVPA
5. ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 45 Verses, Current Verse 5 of Total Verses 45
  • ਅਤੇ ਸਾਰਾ ਯਹੂਦਿਯਾ ਦੇਸ ਅਰ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਚੱਲੇ ਆਉਂਦੇ ਅਤੇ ਆਪੋ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਤੇ ਹੱਥੋਂ ਬਪਤਿਸਮਾ ਲੈਂਦੇ ਸਨ
  • ERVPA

    ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
  • IRVPA

    ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
Total 45 Verses, Current Verse 5 of Total Verses 45
×

Alert

×

punjabi Letters Keypad References