ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਜਦ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇੱਕਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਭਰਿਸ਼ਟ ਰੂਹ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੁੰਗੀ ਬੋਲੀ ਰੂਹ ਮੈਂ ਤੈਨੂੰ ਹੁਕਮ ਕਰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾਹ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!

ERVPA
25. ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁਡ਼ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”

IRVPA
25. ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਮੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 25 of Total Verses 50
  • ਜਦ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇੱਕਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਭਰਿਸ਼ਟ ਰੂਹ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੁੰਗੀ ਬੋਲੀ ਰੂਹ ਮੈਂ ਤੈਨੂੰ ਹੁਕਮ ਕਰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾਹ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
  • ERVPA

    ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁਡ਼ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”
  • IRVPA

    ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਮੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
Total 50 Verses, Current Verse 25 of Total Verses 50
×

Alert

×

punjabi Letters Keypad References