PAV
16. ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾ? ਏਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜਾਰਾਂ ਵਿੱਚ ਬੈਠੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
ERVPA
16. “ਮੈਂ ਇਸ ਪੀਢ਼ੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬਚਿਆਂ ਵਰਗੇ ਹਨ ਜੋ ਕਿ ਬਚਿਆਂ ਦਾ ਇੱਕ ਧਡ਼ਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧਡ਼ੇ ਨੂੰ ਆਵਾਜ਼ ਮਾਰਕੇ ਆਖਦੇ ਹਨ,
IRVPA
16. ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN