PAV
11. ਕੀ ਜੋ ਕੁਝ ਮੂੰਹ ਵਿੱਚ ਜਾਂਦਾ ਹੈ ਸੋ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦਾ ਬਲਕਣ ਜੋ ਮੂੰਹੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਭ੍ਰਿਸ਼ਟ ਕਰਦਾ ਹੈ
ERVPA
11. 11ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸਨੂੰ ਅਸ਼ੁਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸਨੂੰ ਅਸ਼ੁਧ ਬਣਾਉਂਦਾ ਹੈ।”
IRVPA
11. ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN