PAV
31. ਐਥੋਂ ਤੋੜੀ ਕਿ ਜਾਂ ਲੋਕਾਂ ਨੇ ਵੇਖਿਆ ਜੋ ਗੁੰਗੇ ਬੋਲਦੇ, ਟੁੰਡੇ ਚੰਗੇ ਹੁੰਦੇ ਅਤੇ ਲੰਙੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਵਡਿਆਈ ਕੀਤੀ।।
ERVPA
31. ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁਂਡੇ ਚੰਗੇ ਹੁੰਦੇ ਹਨ, ਲੰਗਡ਼ੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।
IRVPA
31. ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN