PAV
32. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਰ ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆ ਵਿਦਿਆਂ ਕਰਾਂ ਮਤੇ ਓਹ ਰਸਤੇ ਵਿੱਚ ਹੁੱਸ ਜਾਣ
ERVPA
32. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
IRVPA
32. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN