PAV
24. ਜਾਂ ਓਹ ਕਫ਼ਰਨਾਹੂਮ ਵਿੱਚ ਆਏ ਤਾਂ ਅਠੰਨੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆਣ ਕੇ ਕਿਹਾ, ਕੀ ਤੁਹਾਡਾ ਗੁਰੂ ਅਠੰਨੀ ਨਹੀਂ ਦਿੰਦਾ? ਉਹ ਨੇ ਕਿਹਾ, ਹਾਂ ਦਿੰਦਾ ਹੈ
ERVPA
24. ਯਿਸੂ ਅਤੇ ਉਸਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?”
IRVPA
24. ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN