PAV
13. ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਇਸ ਖ਼ੁਸ਼ ਖ਼ਬਰੀ ਦਾ ਪਰਚਾਰ ਹੋਵੇਗਾ ਉੱਥੇ ਇਹ ਵੀ ਜੋ ਉਹ ਨੇ ਕੀਤਾ ਹੈ ਉਹ ਦੀ ਯਾਦਗਾਰੀ ਲਈ ਕਿਹਾ ਜਾਵੇਗਾ।।
ERVPA
13. ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼-ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿਥੇ ਕਿਤੇ ਇਹ ਖੁਸ਼-ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸਨੂੰ ਯਾਦ ਕਰਨਗੇ।”
IRVPA
13. ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ। ਮਰਕੁਸ 14:10, 11; ਲੂਕਾ 22:3-6
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN