PAV
21. ਅਰ ਉੱਥੋਂ ਅੱਗੇ ਵਧ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜਬਦੀ ਦੇ ਪੁੱਤ੍ਰ ਯਾਕੂਬ ਨੂੰ ਅਤੇ ਉਹ ਦੇ ਭਾਈ ਯੂਹੰਨਾ ਨੂੰ ਵੇਖਿਆ ਜਿਹੜੇ ਆਪਣੇ ਪਿਉ ਦੇ ਨਾਲ ਬੇੜੀ ਉੱਤੇ ਆਪਣਿਆਂ ਜਾਲਾਂ ਨੂੰ ਸੁਧਾਰਦੇ ਸਨ ਅਰ ਉਨ੍ਹਾਂ ਨੂੰ ਸੱਦਿਆ
ERVPA
21. ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇਡ਼ੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ
IRVPA
21. ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN