ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਢਿਆ ਗਿਆ ਜਿਹੜਾ ਸੁਭਾਉ ਕਰਕੇ ਜੰਗਲੀ ਅਤੇ ਸੁਭਾਉ ਦੇ ਵਿਰੁੱਧ ਚੰਗੇ ਜ਼ੈਤੂਨ ਦੇ ਰੁੱਖ ਨੂੰ ਪੇਉਂਦ ਚਾੜ੍ਹਿਆ ਗਿਆ ਤਾਂ ਏਹ ਜਿਹੜੀਆਂ ਅਸਲੀ ਡਾਲੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਨੂੰ ਕਿੰਨਾਕੁ ਵਧ ਕੇ ਪੇਉਂਦ ਨਾ ਚਾੜ੍ਹੀਆਂ ਜਾਣਗੀਆਂ।।

ERVPA
24. ਜੰਗਲੀ ਟਹਿਣੀ ਲਈ ਇੱਕ ਚੰਗੇ ਜੈਤੂਨ ਦੇ ਦਰਖਤ ਦੀ ਟਹਿਣੀ ਨਾਲ ਪੋਉਂਦ ਲਾਉਣੀ ਕੁਦਰਤੀ ਨਹੀਂ ਹੈ। ਪਰ ਤੁਸੀਂ ਗੈਰ ਯਹੂਦੀ ਉਨ੍ਹਾਂ ਟਹਿਣੀਆਂ ਵਾਂਗ ਹੋ ਜਿਹਡ਼ੀਆਂ ਜੰਗਲੀ ਜੈਤੂਨ ਦੇ ਦਰਖਤ ਤੋਂ ਵਢੀਆਂ ਗਈਆਂ ਹਨ। ਅਤੇ ਇੱਕ ਵਧੀਆਂ ਜੈਤੂਨ ਦੇ ਦਰਖਤ ਦੀ ਪਿਉਂਦ ਲਾਈਆਂ ਗਈਆਂ ਹੋ। ਪਰ ਉਹ ਯਹੂਦੀ ਉਨ੍ਹਾਂ ਟਹਿਣੀਆਂ ਵਰਗੇ ਹਨ ਜੋ ਚੰਗੇ ਦਰਖਤ ਤੇ ਉਗ੍ਗੀਆਂ। ਇਸ ਲਈ ਨਿਸ਼ਚਿਤ ਹੀ ਉਹ ਆਪਣੇ ਦਰਖਤ ਦੀ ਪਿਉਂਦ ਦੋਬਾਰਾ ਲਾਈਆਂ ਜਾ ਸਕਦੀਆਂ ਹਨ।

IRVPA
24. ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 36 Verses, Current Verse 24 of Total Verses 36
  • ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਢਿਆ ਗਿਆ ਜਿਹੜਾ ਸੁਭਾਉ ਕਰਕੇ ਜੰਗਲੀ ਅਤੇ ਸੁਭਾਉ ਦੇ ਵਿਰੁੱਧ ਚੰਗੇ ਜ਼ੈਤੂਨ ਦੇ ਰੁੱਖ ਨੂੰ ਪੇਉਂਦ ਚਾੜ੍ਹਿਆ ਗਿਆ ਤਾਂ ਏਹ ਜਿਹੜੀਆਂ ਅਸਲੀ ਡਾਲੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਨੂੰ ਕਿੰਨਾਕੁ ਵਧ ਕੇ ਪੇਉਂਦ ਨਾ ਚਾੜ੍ਹੀਆਂ ਜਾਣਗੀਆਂ।।
  • ERVPA

    ਜੰਗਲੀ ਟਹਿਣੀ ਲਈ ਇੱਕ ਚੰਗੇ ਜੈਤੂਨ ਦੇ ਦਰਖਤ ਦੀ ਟਹਿਣੀ ਨਾਲ ਪੋਉਂਦ ਲਾਉਣੀ ਕੁਦਰਤੀ ਨਹੀਂ ਹੈ। ਪਰ ਤੁਸੀਂ ਗੈਰ ਯਹੂਦੀ ਉਨ੍ਹਾਂ ਟਹਿਣੀਆਂ ਵਾਂਗ ਹੋ ਜਿਹਡ਼ੀਆਂ ਜੰਗਲੀ ਜੈਤੂਨ ਦੇ ਦਰਖਤ ਤੋਂ ਵਢੀਆਂ ਗਈਆਂ ਹਨ। ਅਤੇ ਇੱਕ ਵਧੀਆਂ ਜੈਤੂਨ ਦੇ ਦਰਖਤ ਦੀ ਪਿਉਂਦ ਲਾਈਆਂ ਗਈਆਂ ਹੋ। ਪਰ ਉਹ ਯਹੂਦੀ ਉਨ੍ਹਾਂ ਟਹਿਣੀਆਂ ਵਰਗੇ ਹਨ ਜੋ ਚੰਗੇ ਦਰਖਤ ਤੇ ਉਗ੍ਗੀਆਂ। ਇਸ ਲਈ ਨਿਸ਼ਚਿਤ ਹੀ ਉਹ ਆਪਣੇ ਦਰਖਤ ਦੀ ਪਿਉਂਦ ਦੋਬਾਰਾ ਲਾਈਆਂ ਜਾ ਸਕਦੀਆਂ ਹਨ।
  • IRVPA

    ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।
Total 36 Verses, Current Verse 24 of Total Verses 36
×

Alert

×

punjabi Letters Keypad References