PAV
25. ਜਿਹ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਨਿਹਚਾ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੇ ਧਰਮ ਨੂੰ ਪਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਖਿਮਾ ਨਾਲ ਪਿੱਛਲੇ ਸਮੇਂ ਦੇ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ
ERVPA
25. ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸਨੇ ਅਜਿਹਾ ਇਹ ਵਿਖਾਉਣ ਲਾਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ।
IRVPA
25. ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN