ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਸੋ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਦੇ ਰਾਹੀਂ ਬੋਲ ਕੇ ਕੋਈ ਨਹੀਂ ਆਖਦਾ ਹੈ, ਯਿਸੂ ਸਰਾਪਤ ਹੈ, ਨਾ ਕੋਈ ਕਹਿ ਸੱਕਦਾ ਹੈ, ਯਿਸੂ ਪ੍ਰਭੁ ਹੈ ਪਰ ਨਿਰਾ ਪਵਿੱਤ੍ਰ ਆਤਮਾ ਦੇ ਰਾਹੀਂ।।

ERVPA
3. ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜਿਹਡ਼ਾ ਪਰਮੇਸ਼ੁਰ ਦੇ ਆਤਮੇ ਦੀ ਸਹਾਇਤਾ ਨਾਲ ਬੋਲਦਾ ਹੈ। ਇਹ ਨਹੀਂ ਕਹਿੰਦਾ ਕਿ “ਯਿਸੂ ਮਸੀਹ ਸਰਾਪਿਆ ਜਾਵੇ।” ਅਤੇ ਕੋਈ ਵੀ ਪਵਿੱਤਰ ਆਤਮਾ ਦੀ ਸਹਾਇਤਾ ਤੋਂ ਬਿਨਾ ਨਹੀਂ ਆਖ ਸਕਦਾ, “ਯਿਸੂ ਪ੍ਰਭੂ ਹੈ।”

IRVPA
3. ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 3 of Total Verses 31
  • ਸੋ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਦੇ ਰਾਹੀਂ ਬੋਲ ਕੇ ਕੋਈ ਨਹੀਂ ਆਖਦਾ ਹੈ, ਯਿਸੂ ਸਰਾਪਤ ਹੈ, ਨਾ ਕੋਈ ਕਹਿ ਸੱਕਦਾ ਹੈ, ਯਿਸੂ ਪ੍ਰਭੁ ਹੈ ਪਰ ਨਿਰਾ ਪਵਿੱਤ੍ਰ ਆਤਮਾ ਦੇ ਰਾਹੀਂ।।
  • ERVPA

    ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜਿਹਡ਼ਾ ਪਰਮੇਸ਼ੁਰ ਦੇ ਆਤਮੇ ਦੀ ਸਹਾਇਤਾ ਨਾਲ ਬੋਲਦਾ ਹੈ। ਇਹ ਨਹੀਂ ਕਹਿੰਦਾ ਕਿ “ਯਿਸੂ ਮਸੀਹ ਸਰਾਪਿਆ ਜਾਵੇ।” ਅਤੇ ਕੋਈ ਵੀ ਪਵਿੱਤਰ ਆਤਮਾ ਦੀ ਸਹਾਇਤਾ ਤੋਂ ਬਿਨਾ ਨਹੀਂ ਆਖ ਸਕਦਾ, “ਯਿਸੂ ਪ੍ਰਭੂ ਹੈ।”
  • IRVPA

    ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।
Total 31 Verses, Current Verse 3 of Total Verses 31
×

Alert

×

punjabi Letters Keypad References